ਪੰਜਾਬ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sad News: ਭੈਣ ਦੇ ਵਿਆਹ ਤੋਂ ਪਹਿਲਾਂ ਘਰ ’ਚ ਸੋਗ, ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਤੇ ਦੂਜੇ ਦੀ ਹਾਲਤ ਗੰਭੀਰ
Published On
By Sach Kahoon Desk
Sad News: (ਮਨੋਜ) ਮਲੋਟ। ਬੀਤੀ ਦੇਰ ਸ਼ਾਮ ਨੂੰ ਮਲੋਟ ਨੇੜਲੇ ਪਿੰਡ ਮਲੋਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਗੰਭੀਰ ਹਾਲਤ ਕਰਕੇ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ […]
Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ
Published On
By Sach Kahoon Desk
ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ […]
Amit Shah Punjab Visit: ਪੰਜਾਬ ਦੇ ਲੋਕ ਭਾਜਪਾ ਨੂੰ ਦੇਣ ਇੱਕ ਮੌਕਾ, ਅਸੀਂ ਲਿਆਵਾਂਗੇ ਅਸਲ ਬਦਲਾਅ : ਅਮਿਤ ਸ਼ਾਹ
Published On
By Sach Kahoon Desk
Amit Shah Punjab Visit: ਮੋਗਾ, (ਆਈਏਐਨਐਸ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨਿੱਚਰਵਾਰ ਨੂੰ ਪੰਜਾਬ ਪਹੁੰਚੇ ਅਤੇ ਮੋਗਾ ਜ਼ਿਲ੍ਹੇ ਵਿੱਚ ਹੋਈ ‘ਬਦਲਾਵ ਰੈਲੀ’ ਨੂੰ ਸੰਬੋਧਨ ਕੀਤਾ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ […]
Health Scheme: ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
Published On
By Sach Kahoon Desk
Health Scheme: ਚੰਡੀਗੜ੍ਹ। ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ ਸਮੇਂ ਵਿੱਚ […]
ਸਰੀਰਦਾਨੀ ਤੇ ਨੇਤਰਦਾਨੀ ਦਾ ਮਾਣ ਹਾਸਲ ਕਰ ਗਏ ਜੀਵਨ ਕੁਮਾਰ ਇੰਸਾਂ
Published On
By Sach Kahoon Desk
Body Donation: ਮ੍ਰਿਤਕ ਦੇਹ ਨੂੰ ਕਾਫ਼ਲੇ ਦੇ ਰੂਪ ’ਚ ਮੈਡੀਕਲ ਖੋਜਾਂ ਲਈ ਕੀਤਾ ਰਵਾਨਾ Body Donation: ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ)। ਬਲਾਕ ਗੋਬਿੰਦਗੜ੍ਹ ਜੇਜੀਆਂ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਾਸੀ ਡੇਰਾ ਸ਼ਰਧਾਲੂ ਜੀਵਨ ਕੁਮਾਰ ਇੰਸਾਂ (70) ਦੇਹਾਂਤ ਉਪਰੰਤ ਸਰੀਰਦਾਨੀ ਤੇ ਨੇਤਰਦਾਨੀ ਬਣਨ ਦਾ ਮਾਣ ਹਾਸਲ ਕਰ ਗਏ ਹਨ, ਜਿਨ੍ਹਾਂ ਦੀ ਮ੍ਰਿਤਕ ਦੇਹ ਡੇਰਾ ਸੱਚਾ ਸੌਦਾ ਦੀ ਪਵਿੱਤਰ […]
Power Cut Punjab: ਮਾਰਚ ’ਚ ਹੀ ਲੱਗੇ ਬਿਜਲੀ ਕੱਟ, ਲੋਕ ਕਹਿੰਦੇ ਜੂਨ-ਜੁਲਾਈ ’ਚ ਕੀ ਬਣੂੰ
Published On
By Sach Kahoon Desk
Power Cut Punjab: ਪਿਛਲੇ ਕਈ ਦਿਨਾਂ ਤੋਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਲੱਗ ਰਹੇ ਬਿਜਲੀ ਕੱਟ ਪਾਵਰਕੌਮ ਵੱਲੋਂ ਗਰੁੱਪਾਂ ਵਿੱਚ ਬਿਜਲੀ ਕੱਟਾਂ ਬਾਰੇ ਦਿੱਤੀ ਜਾ ਰਹੀ ਐ ਜਾਣਕਾਰੀ Power Cut Punjab: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮਾਰਚ ਮਹੀਨੇ ’ਚ ਸੂਬੇ ਅੰਦਰ ਬਿਜਲੀ ਕੱਟਾਂ ਦੀ ਸ਼ੁਰੂਆਤ ਹੋ ਗਈ ਹੈ। ਆਲਮ ਇਹ ਹੈ ਕਿ ਪੰਜਾਬ […]
BJP Rally Punjab: ਭਾਜਪਾ ਦੀ ‘ਬਦਲਾਅ ਰੈਲੀ’ ਅੱਜ, ਪੰਜਾਬ ’ਚ ਭਖਾਏਗੀ ਸਿਆਸੀ ਮਾਹੌਲ
Published On
By Sach Kahoon Desk
BJP Rally Punjab: ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ’ਚ ਹੋਵੇਗੀ ਰੈਲੀ ਮੋਗਾ (ਸੁਖਜੀਤ ਮਾਨ)। ਭਾਰਤੀ ਜਨਤਾ ਪਾਰਟੀ ਵੱਲੋਂ 14 ਮਾਰਚ ਨੂੰ ਮੋਗਾ ਜ਼ਿਲ੍ਹੇ ’ਚ ‘ਬਦਲਾਅ ਰੈਲੀ’ ਕੀਤੀ ਜਾ ਰਹੀ ਹੈ।ਇਹ ਰੈਲੀ ਪੰਜਾਬ ’ਚ ਸਿਆਸੀ ਮਹੌਲ ਨੂੰ ਭਖਾਵੇਗੀ।ਰੈਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ […]
Punjab Pensioners: ਪੰਜਾਬ ਦੇ ਪੈਨਸ਼ਨਰਾਂ ਨੂੰ ਹਾਈ ਕੋਰਟ ਤੋਂ ਰਾਹਤ, ਪੈਂਡਿੰਗ ਡੀਏ ਤੇ ਏਰੀਅਰ ਦੇ ਭੁਗਤਾਨ ਦੇ ਹੁਕਮ
Published On
By Sach Kahoon Desk
Punjab Pensioners: ਸਰਕਾਰ ਤੋਂ 3 ਮਹੀਨਿਆਂ ਵਿੱਚ ਮੰਗੀ ਰਿਪੋਰਟ Punjab Pensioners: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸਾਲਾਂ ਤੋਂ ਪੈਂਡਿੰਗ ਸੋਧੀ ਹੋਈ ਪੈਨਸ਼ਨ ਅਤੇ ਮਹਿੰਗਾਈ ਭੱਤੇ (ਡੀਏ) ਦੇ ਏਰੀਅਰ ਦਾ ਭੁਗਤਾਨ ਕੀਤਾ ਜਾਵੇ। ਹਾਈ ਕੋਰਟ ਨੇ […]
Amritsar News: ਅੰਮ੍ਰਿਤਸਰ ਪੁਲਿਸ ਨੇ 300 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ
Published On
By Sach Kahoon Desk
ਜਿਨ੍ਹਾਂ ਦੀ ਕੀਮਤ ਲਗਭਗ 1.5 ਕਰੋੜ ਰੁਪਏ Amritsar News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸ਼ੁੱਕਰਵਾਰ ਨੂੰ ਐਸਐਸਪੀ ਸੁਹੇਲ ਮੀਰ ਖਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਲਗਭਗ 300 ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ […]
Gas Cylinder Supply: ਸ਼ਹਿਣਾ ਵਿਖੇ ਗੈਸ ਸਿਲੰਡਰ ਲਈ ਕਤਾਰ ’ਚ ਖੜ੍ਹੇ ਬਜ਼ੁਰਗ ਦੀ ਮੌਤ
Published On
By Sach Kahoon Desk
Gas Cylinder Supply: ਬਰਨਾਲਾ (ਜਸਵੀਰ ਗਹਿਲ)। ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ਹਿਣਾ ’ਚ ਗੈਸ ਸਿਲੰਡਰ ਲੈਣ ਲਈ ਕਤਾਰ ਵਿੱਚ ਖੜ੍ਹੇ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਭੂਸ਼ਣ ਕੁਮਾਰ ਵਜੋਂ ਹੋਈ ਹੈ। ਮੌਜੂਦ ਲੋਕਾਂ ਅਨੁਸਾਰ ਭੂਸ਼ਣ ਕੁਮਾਰ ਆਪਣੇ ਪੁੱਤ ਨਾਲ ਤੜਕਸਾਰ 5 ਵਜੇ ਹੀ ਸਥਾਨਕ ਗੈਸ ਏਜੰਸੀ ਦੇ ਬਾਹਰ ਪਹੁੰਚ […]
Crime News: ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Published On
By Sach Kahoon Desk
ਸੋਸ਼ਲ ਮੀਡੀਆ ਰਾਹੀਂ ਕੱਟੜਪੰਥੀ ਵਿਚਾਰਧਾਰਾ ਫੈਲਾਉਣ ਦੀ ਕੋਸ਼ਿਸ਼ ਨਾਕਾਮ ਪੁਲਿਸ ਵੱਲੋਂ ਹਥਿਆਰ ਤੇ ਮੋਬਾਇਲ ਫੋਨ ਬਰਾਮਦ, ਜਾਂਚ ਜਾਰੀ Crime News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਕੱਟੜਪੰਥੀ ਵਿਚਾਰਧਾਰਾ ਫੈਲਾਉਣ ਅਤੇ ਕਤਲ ਦੀ ਸਾਜਿਸ਼ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਸਦੀ […]
Livasa Hospital: ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
Published On
By Sach Kahoon Desk
Livasa Hospital: ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ Livasa Hospital: ਚੰਡੀਗੜ੍ਹ। ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ […]
