ਸੂਬੇ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sad News: ਭੈਣ ਦੇ ਵਿਆਹ ਤੋਂ ਪਹਿਲਾਂ ਘਰ ’ਚ ਸੋਗ, ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਤੇ ਦੂਜੇ ਦੀ ਹਾਲਤ ਗੰਭੀਰ
Published On
By Sach Kahoon Desk
Sad News: (ਮਨੋਜ) ਮਲੋਟ। ਬੀਤੀ ਦੇਰ ਸ਼ਾਮ ਨੂੰ ਮਲੋਟ ਨੇੜਲੇ ਪਿੰਡ ਮਲੋਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਗੰਭੀਰ ਹਾਲਤ ਕਰਕੇ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ […]
Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ
Published On
By Sach Kahoon Desk
ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ […]
Amit Shah Punjab Visit: ਪੰਜਾਬ ਦੇ ਲੋਕ ਭਾਜਪਾ ਨੂੰ ਦੇਣ ਇੱਕ ਮੌਕਾ, ਅਸੀਂ ਲਿਆਵਾਂਗੇ ਅਸਲ ਬਦਲਾਅ : ਅਮਿਤ ਸ਼ਾਹ
Published On
By Sach Kahoon Desk
Amit Shah Punjab Visit: ਮੋਗਾ, (ਆਈਏਐਨਐਸ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨਿੱਚਰਵਾਰ ਨੂੰ ਪੰਜਾਬ ਪਹੁੰਚੇ ਅਤੇ ਮੋਗਾ ਜ਼ਿਲ੍ਹੇ ਵਿੱਚ ਹੋਈ ‘ਬਦਲਾਵ ਰੈਲੀ’ ਨੂੰ ਸੰਬੋਧਨ ਕੀਤਾ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ […]
Amritsar News: ਅੰਮ੍ਰਿਤਸਰ ਪੁਲਿਸ ਨੇ 300 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ
Published On
By Sach Kahoon Desk
ਜਿਨ੍ਹਾਂ ਦੀ ਕੀਮਤ ਲਗਭਗ 1.5 ਕਰੋੜ ਰੁਪਏ Amritsar News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸ਼ੁੱਕਰਵਾਰ ਨੂੰ ਐਸਐਸਪੀ ਸੁਹੇਲ ਮੀਰ ਖਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਲਗਭਗ 300 ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ […]
Crime News: ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Published On
By Sach Kahoon Desk
ਸੋਸ਼ਲ ਮੀਡੀਆ ਰਾਹੀਂ ਕੱਟੜਪੰਥੀ ਵਿਚਾਰਧਾਰਾ ਫੈਲਾਉਣ ਦੀ ਕੋਸ਼ਿਸ਼ ਨਾਕਾਮ ਪੁਲਿਸ ਵੱਲੋਂ ਹਥਿਆਰ ਤੇ ਮੋਬਾਇਲ ਫੋਨ ਬਰਾਮਦ, ਜਾਂਚ ਜਾਰੀ Crime News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਕੱਟੜਪੰਥੀ ਵਿਚਾਰਧਾਰਾ ਫੈਲਾਉਣ ਅਤੇ ਕਤਲ ਦੀ ਸਾਜਿਸ਼ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਸਦੀ […]
Punjab Crime News: ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਅਸਲੇ ਸਮੇਤ ਦੋ ਮੁਲਜ਼ਮ ਕਾਬੂ
Published On
By Sach Kahoon Desk
1 ਨਜਾਇਜ਼ ਪਿਸਟਲ ਤੇ 2 ਰੌਂਦ ਵੀ ਕੀਤੇ ਬਰਾਮਦ Punjab Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫਰੀਦਕੋਟ ਰਹਿਨੁਮਾਈ ਅਤੇ ਡੀਐਸਪੀ ਅਵਤਾਰ ਸਿੰਘ (ਇੰਨਵੈਸਟੀਗੇਸ਼ਨ) […]
Free Medical Camp: ਕਿੱਕਰਖੇੜਾ ਦੇ ਮੈਡੀਕਲ ਕੈਂਪ ‘ਚ ਮਰੀਜ਼ਾਂ ਦੀ ਜੁਟੀ ਭੀੜ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ
Published On
By Sach Kahoon Desk
ਕਿੱਕਰਖੇੜਾ ’ਚ 166ਵੇਂ ਮੁਫ਼ਤ ਮੈਡੀਕਲ ਚੈਕਅੱਪ ਦੌਰਾਨ 245 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ Free Medical Camp: ਕਿੱਕਰਖੇੜਾ/ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 166ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ […]
LPG Gas Shortage: ਦਿੱਲੀ ਹਾਈ ਕੋਰਟ ਦੇ ਵਕੀਲਾਂ ਦੀ ਕੰਟੀਨ ’ਚ ਐਲਪੀਜੀ ਗੈਸ ਖਤਮ, ਨਹੀਂ ਬਣ ਸਕਿਆ ਖਾਣਾ
Published On
By Sach Kahoon Desk
LPG Gas Shortage: ਨਵੀਂ ਦਿੱਲੀ, (ਆਈਏਐਨਐਸ)। ਇਸ ਸਮੇਂ ਦਿੱਲੀ ਹਾਈਕੋਰਟ ਦੇ ਵਕੀਲਾਂ ਦੀ ਕੰਟੀਨ ਵਿੱਚ ਮੁੱਖ ਭੋਜਨ ਨਹੀਂ ਬਣਾਇਆ ਜਾ ਸਕਦਾ ਕਿਉਂਕਿ ਐਲਪੀਜੀ ਗੈਸ ਸਿਲੰਡਰ ਖਤਮ ਹੋ ਗਿਆ ਹੈ। ਪ੍ਰਬੰਧਨ ਨੇ ਸਾਰਿਆਂ ਦੇ ਸਹਿਯੋਗ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਜਿਵੇਂ ਹੀ ਗੈਸ ਉਪਲੱਬਧ ਹੋਵੇਗੀ, ਪੂਰਾ ਭੋਜਨ ਦੁਬਾਰਾ ਸ਼ੁਰੂ ਕਰ ਦਿੱਤਾ ਜਾਵੇਗਾ। ਕੰਟੀਨ […]
Raikot News: ਰਾਏਕੋਟ ਦੇ ਦੋ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Published On
By Sach Kahoon Desk
ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਨੇ ਕਿਹਾ ਸਥਿਤੀ ਕਾਬੂ ਹੇਠ ਪਰ ਮਾਪਿਆਂ ’ਚ ਦਹਿਸ਼ਤ Raikot News: (ਆਰ ਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਦੋ ਨਿੱਜੀ ਸਕੂਲਾਂ, ਰਾਏਕੋਟ ਪਬਲਿਕ ਸਕੂਲ ਅਤੇ ਇੰਡੋ-ਕਨੇਡੀਅਨ ਸਕੂਲ ਜਗਰਾਓਂ ਰੋਡ, ਬੱਸੀਆਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸਕੂਲ ਸਟਾਫ ਵੱਲੋਂ ਇਸ […]
Punjab Vidhan Sabha Session: ਅਮਨ ਅਰੋੜਾ ਅਤੇ ਪ੍ਰਤਾਪ ਬਾਜਵਾ ’ਚ ਤੂੰ-ਤੂੰ, ਮੈਂ-ਮੈਂ, ਹਰਪਾਲ ਚੀਮਾ ਨੇ ਦਿਖਾਈ ਤਲਖੀ
Published On
By Sach Kahoon Desk
ਪ੍ਰਤਾਪ ਬਾਜਵਾ ’ਤੇ ਗਾਲ੍ਹ ਕੱਢਣ ਦਾ ਦੋਸ਼, ਤਲਖੀ ’ਚ ਆਪ ਵਿਧਾਇਕਾਂ ਦਾ ਵੱਡਾ ਹੰਗਾਮਾ ਮੈਡੀਕਲ ਕਾਲਜ ਨੂੰ ਲੈ ਕੇ ਸ਼ੁਰੂ ਹੋਇਆ ਸੀ ਵਿਵਾਦ Punjab Vidhan Sabha Session: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਅਮਨ ਅਰੋੜਾ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਵਿਚਕਾਰ ਤੂੰ-ਤੂੰ, ਮੈਂ-ਮੈਂ ਸ਼ੁਰੂ ਹੋ ਗਈ ਅਤੇ […]
Electricity Bill 2025 News: ਬਿਜਲੀ ਕਾਮਿਆਂ ਨੇ ਬਿਜਲੀ ਬਿੱਲ 2025 ਵਿਰੁੱਧ ਸਬ ਡਵੀਜਨ ਪੱਧਰ ’ਤੇ ਰੈਲੀਆਂ ਕਰਕੇ ਕਾਪੀਆਂ ਸਾੜੀਆਂ
Published On
By Sach Kahoon Desk
Electricity Bill 2025 News: (ਸੱਚ ਕਹੂੰ ਨਿਊਜ) ਪਟਿਆਲਾ। ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਸੇਖੋਂ ਅਤੇ ਸਰਕਲ ਸਕੱਤਰ ਬਿਰੇਸ਼ ਕੁਮਾਰ ਨੇ ਬਿਆਨ ਰਾਹੀ ਦੱਸਿਆ ਕਿ ਨੈਸ਼ਨਲ ਕੁਆਰਡੀਨੇਸ਼ਨ ਕਮੇਟੀ ਅਤੇ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਿਜਲੀ ਬਿੱਲ 2025 ਜ਼ੋ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੋਦੀ ਸਰਕਾਰ ਸ਼ੈਸ਼ਨ ਵਿੱਚ […]
Electricity Amendment Bill Protest: ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ’ਚ ਪੇਸ਼ ਕਰਨ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ
Published On
By Sach Kahoon Desk
Electricity Amendment Bill Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਫਰੀਦਕੋਟ ਡਿਵੀਜ਼ਨ ਦਫ਼ਤਰ ਅੱਗੇ ਟੈਕਨੀਕਲ ਸਰਵਿਸਿਜ਼ ਯੂਨੀਅਨ ,ਪੈਨਸ਼ਨਰ ਐਸੋਸ਼ੀਏਸ਼ਨ ਅਤੇ ਸੀਐਚਬੀ ਕਾਮਿਆਂ ਵੱਲੋਂ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਸੋਧ ਬਿੱਲ ਦੀਆਂ […]
