Amritsar News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ
Published On
By Sach Kahoon Desk
ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ […]
Amritsar News: ਅੰਮ੍ਰਿਤਸਰ ਪੁਲਿਸ ਨੇ 300 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ
Published On
By Sach Kahoon Desk
ਜਿਨ੍ਹਾਂ ਦੀ ਕੀਮਤ ਲਗਭਗ 1.5 ਕਰੋੜ ਰੁਪਏ Amritsar News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸ਼ੁੱਕਰਵਾਰ ਨੂੰ ਐਸਐਸਪੀ ਸੁਹੇਲ ਮੀਰ ਖਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਲਗਭਗ 300 ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ […]
Amritsar News: ਜਰਨੈਲ ਸ਼ਾਮ ਸਿੰਘ ਅਟਾਰੀ ਦੇ ਸ਼ਹੀਦੇ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ
Published On
By Sach Kahoon Desk
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਰਨੈਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾਂਜਲੀ ਦਿੱਤੀ Amritsar News: (ਰਾਜਨ ਮਾਨ) ਅਟਾਰੀ/ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ […]
Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 5 ਗ੍ਰਿਫ਼ਤਾਰ
Published On
By Sach Kahoon Desk
Amritsar News: ਚੰਡੀਗੜ੍ਹ,(ਆਈਏਐਨਐਸ)। ਪੰਜਾਬ ਪੁਲਿਸ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵਿਸ਼ੇਸ਼ ਕਾਰਵਾਈ ਕੀਤੀ ਜਿਸ ਵਿੱਚ ਇੱਕ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਨੇ ਇਸ ਕਾਰਵਾਈ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ […]
Amritsar News: ਅੰਮ੍ਰਿਤਸਰ ’ਚ ਬੀਕੇਆਈ ਅੱਤਵਾਦੀ ਗ੍ਰਿਫ਼ਤਾਰ, ਹੱਥਗੋਲਾ ਅਤੇ ਪਿਸਤੌਲ ਬਰਾਮਦ
Published On
By Sach Kahoon Desk
Amritsar News: ਅੰਮ੍ਰਿਤਸਰ, (ਆਈਏਐਨਐਸ)। ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਵੱਡੀ ਕਾਰਵਾਈ ’ਚ, ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਇੱਕ ਅੱਤਵਾਦੀ ਕਾਰਕੁਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਧੁਨਿਕ ਪਿਸਤੌਲ ਅਤੇ ਗੋਲਾ ਬਾਰੂਦ ਦਾ ਵੱਡਾ […]
President Droupadi Murmu: ਪੰਜਾਬ ਦੌਰੇ ’ਤੇ ਰਾਸ਼ਟਰਪਤੀ ਮੁਰਮੂ, ਅੰਮ੍ਰਿਤਸਰ ਦੇ ਜੀਐਨਡੀਯੂ ਵਿਖੇ ਸਖ਼ਤ ਸੁਰੱਖਿਆ
Published On
By Sach Kahoon Desk
President Droupadi Murmu: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਗੋਲਡਨ ਜੁਬਲੀ ਕਨਵੋਕੇਸ਼ਨ ’ਚ ਸ਼ਾਮਲ ਹੋਣਗੇ। ਪੁਲਿਸ ਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਆਉਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਜੀਐਨਡੀਯੂ ਪ੍ਰਬੰਧਨ, ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਪੁਲਿਸ ਨੇ ਸਾਂਝੇ […]
Amritsar News: ਪਾਕਿਸਤਾਨ ਨਾਲ ਜੁੜੇ ਡਰੱਗ ਗਿਰੋਹ ਦਾ ਪਰਦਾਫਾਸ਼, ਸੱਤ ਮੁਲਜ਼ਮ ਗ੍ਰਿਫ਼ਤਾਰ
Published On
By Sach Kahoon Desk
Amritsar News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਦੇ ਪਾਕਿਸਤਾਨ ਵਿੱਚ ਸਥਿਤ ਵਿਅਕਤੀਆਂ ਨਾਲ ਸਿੱਧੇ ਸਬੰਧ ਹਨ। ਇਸ ਕਾਰਵਾਈ ਵਿੱਚ, ਪੁਲਿਸ ਨੇ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 4.75 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੈਥਾਮਫੇਟਾਮਾਈਨ ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ […]
Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼
Published On
By Sach Kahoon Desk
8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ | Amritsar News Amritsar News: (ਰਾਜਨ ਮਾਨ) ਅੰਮ੍ਰਿਤਸਰ। ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ […]
Indian Journalists Union: ਰਾਜਨ ਮਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ
Published On
By Sach Kahoon Desk
Indian Journalists Union: ਲੋਕ ਹਿੱਤਾਂ ਦੀ ਗੱਲ ਕਰਨਾ ਅਸਲੀ ਪੱਤਰਕਾਰੀ : ਮਾਨ Indian Journalists Union: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਇੰਡੀਅਨ ਜਰਨਲਿਸਟਸ ਯੂਨੀਅਨ ਦੀ ਹੋਈ ਰਾਸ਼ਟਰੀ ਕਾਰਜਕਾਰਣੀ ਦੀ ਮੀਟਿੰਗ ਵਿੱਚ ਸੀਨੀਅਰ ਪੱਤਰਕਾਰ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਰਾਜਨ ਮਾਨ ਨੂੰ ਲਗਾਤਾਰ ਦੂਸਰੀ ਵਾਰ ਯੂਨੀਅਨ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਚੁਣਿਆ […]
Punjab: ASI ਦੇ ਕਤਲ ਦੇ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
Published On
By Sach Kahoon Desk
ਦੇਰ ਰਾਤ ਘਰ ਬਾਹਰ ਮਾਰੀਆਂ ਗੋਲੀਆਂ | Amritsar News Amritsar News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। 2012 ’ਚ ਅੰਮ੍ਰਿਤਸਰ ’ਚ ਏਐਸਆਈ ਰਵਿੰਦਰ ਪਾਲ ਸਿੰਘ ਦੇ ਕਤਲ ਦੇ ਮੁਲਜ਼ਮ ਧਰਮਪਾਲ ਸਿੰਘ ਉਰਫ਼ ਧਰਮ ਦਾ ਵੀਰਵਾਰ ਦੇਰ ਰਾਤ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਧਰਮ ਕੁਝ ਦਿਨ ਪਹਿਲਾਂ ਹੀ ਪੈਰੋਲ ’ਤੇ ਜ਼ੇਲ੍ਹ ਤੋਂ ਬਾਹਰ ਆਇਆ ਸੀ। […]
Punjab News: ਪੰਜਾਬ ’ਚ ਇਨ੍ਹਾਂ 4 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ
Published On
By Sach Kahoon Desk
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab News: ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੂਜੇ ਦਿਨ ਵੀ ਐਕਸ਼ਨ ਮੋਡ ’ਚ ਨਜ਼ਰ ਆਏ। ਜਿਵੇਂ ਹੀ ਉਹ ਸਵੇਰੇ 9 ਵਜੇ ਨਿਗਮ ਕੰਪਲੈਕਸ ’ਚ ਦਾਖਲ ਹੋਏ, ਉਨ੍ਹਾਂ ਨੇ ਸਾਰੇ ਵਿਭਾਗਾਂ ਦੀ ਹਾਜ਼ਰੀ ਚੈੱਕ ਕੀਤੀ, ਜਿਸ ਦੌਰਾਨ 4 ਕਰਮਚਾਰੀ ਗੈਰਹਾਜ਼ਰ ਪਾਏ ਗਏ, ਜਿਨ੍ਹਾਂ ਨੂੰ ਕਮਿਸ਼ਨਰ ਨੇ ਤੁਰੰਤ ਮੁਅੱਤਲ ਕਰ ਦਿੱਤਾ। […]
Holiday: ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੌਰਾਨ ਸਕੂਲਾਂ ਤੋਂ ਬਾਅਦ ਹੁਣ ਬੰਦ ਰਹਿਣਗੇ ਇਹ ਅਦਾਰੇ, ਆਦੇਸ਼ ਜਾਰੀ
Published On
By Sach Kahoon Desk
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Holiday: ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ’ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਬਿਆਸ ਤੇ ਅਜਨਾਲਾ ਦੇ ਸਰਹੱਦੀ ਖੇਤਰਾਂ ’ਚ ਵਹਿ ਰਹੇ ਰਾਵੀ ਦਰਿਆ ’ਚ ਪਾਣੀ ਦੇ ਲਗਾਤਾਰ ਵਹਾਅ ਨੂੰ ਵੇਖਦੇ ਹੋਏ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 27 ਅਗਸਤ ਨੂੰ ਸਾਰੇ ਕਾਲਜ ਬੰਦ […]
