Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ

Sach Kahoon Desk Picture
Published On

ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ […]

ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ

Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਇਕ ਏ.ਕੇ-47 ਰਾਈਫਲ, 2 ਮੈਗਜ਼ੀਨ ,36 ਰੌਂਦ ਏ.ਕੇ-47, 3 ਪਿਸਤੌਲ, 4 ਮੈਗਜ਼ੀਨ ਅਤੇ 4 ਰੌਂਦ ਬਰਾਮਦ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗਰੁੱਪ ਵੱਲੋਂ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਕਰਨ ਲਈ ਪਾਕਿਸਤਾਨ ਰਸਤੇ ਹਥਿਆਰਾਂ ਦੀ ਖੇਪ ਭੇਜੀ ਗਈ ਹੈ, ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਮੁਹਾਵਾ ਵਿੱਚੋ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਦੇ ਕੋਲੋ ਏ.ਕੇ-47 ਅਸਾਲਟ ਰਾਈਫਲ, 2 ਮੈਗਜੀਨ ਏ.ਕੇ-47, 36 ਰੌਂਦ ਏ.ਕੇ-47, 3 ਗਲੋਕ ਪਿਸਤੌਲ, 4 ਮੈਗਜ਼ੀਨ ਅਤੇ 4 ਰੌਂਦ ਬ੍ਰਾਮਦ ਹੋਏ।

ਇਹ ਵੀ ਪੜ੍ਹੋ: Gold Price: ਮੁਨਾਫਾ ਵਸੂਲੀ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ,ਜਾਣ…

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੂਰਜ ਵਾਸੀ ਨਵੀ ਅਬਾਦੀ, ਅਟਾਰੀ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸ਼ੁਬਾਸ਼ ਰੋਡ, ਛੇਹਰਟਾ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋ ਮੁੱਢਲੀ ਪੁਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਵਿਦੇਸ਼ੀ ਹੈਡਲਰਾ ਵੱਲੋਂ ਇਹ ਅਸਲਾ ਪੁਲਿਸ ਫੋਰਸ ਦੇ ਅਧਿਕਾਰੀਆ ਨੂੰ ਟਾਰਗੇਟ ਕਰਨ ਲਈ ਪਾਕਿਸਤਾਨ ਰਸਤੇ ਭੇਜਿਆ ਗਿਆ । ਇਸ ਮਾਮਲੇ ਦੀ ਤਫਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਜਿਸ ਵਿੱਚ ਹੋਰ ਮੁਲਜ਼ਮਾਂ ਦੀ ਸਮੂਲੀਅਤ ਤੇ ਗ੍ਰਿਫਤਾਰੀ ਸੰਭਵ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Amritsar News

14 Mar 2026 By Sach Kahoon Desk

Error on ReusableComponentWidget

About The Author

ସମ୍ବନ୍ଧିତ ଖବର