Clever Fox Trick

ਲੂੰਬੜੀ ਦੀ ਚਤੁਰ ਚਲਾਕੀ

ਲੂੰਬੜੀ ਦੀ ਚਤੁਰ ਚਲਾਕੀ ਕਿਸੇ ਜੰਗਲ ’ਚ ਇੱਕ ਸ਼ੇਰ ਅਤੇ ਇੱਕ ਰਿੱਛ ਰਹਿੰਦੇ ਸਨ ਉਨ੍ਹਾਂ ਦੋਵਾਂ ’ਚ ਡੂੰਘੀ ਦੋਸਤੀ ਸੀ ਉਹ ਇਕੱਠੇ ਉੱਠਦੇ-ਬੈਠਦੇ, ਹੱਸਦੇ-ਖੇਡਦੇ ਨਾਲ ਸੌਂਦੇ, ਇੱਥੋਂ ਤੱਕ ਕਿ ਉਹ ਦੋਵੇਂ ਇੱਕ ਹੀ ਗੁਫਾ ’ਚ ਇਕੱਠੇ ਰਹਿੰਦੇ ਸਨ ਦੋਵਾਂ ’ਚ ਬਹੁਤ ਹੀ ਪਿਆਰ ਸੀ ਜੰਗਲ ਦੇ ਸਾਰੇ ਜਾਨਵਰ ਉਨ੍ਹਾਂ ਦੀ ਦੋਸਤੀ ਨੂੰ ਵੇਖ ਕੇ ਸੜਦੇ […]
ਬਾਲ ਸਾਹਿਤ  ਕਿਲਕਾਰੀਆਂ  ਬਾਲ ਕਹਾਣੀਆਂ