delhi high court
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
LPG Gas Shortage: ਦਿੱਲੀ ਹਾਈ ਕੋਰਟ ਦੇ ਵਕੀਲਾਂ ਦੀ ਕੰਟੀਨ ’ਚ ਐਲਪੀਜੀ ਗੈਸ ਖਤਮ, ਨਹੀਂ ਬਣ ਸਕਿਆ ਖਾਣਾ
Published On
By Sach Kahoon Desk
LPG Gas Shortage: ਨਵੀਂ ਦਿੱਲੀ, (ਆਈਏਐਨਐਸ)। ਇਸ ਸਮੇਂ ਦਿੱਲੀ ਹਾਈਕੋਰਟ ਦੇ ਵਕੀਲਾਂ ਦੀ ਕੰਟੀਨ ਵਿੱਚ ਮੁੱਖ ਭੋਜਨ ਨਹੀਂ ਬਣਾਇਆ ਜਾ ਸਕਦਾ ਕਿਉਂਕਿ ਐਲਪੀਜੀ ਗੈਸ ਸਿਲੰਡਰ ਖਤਮ ਹੋ ਗਿਆ ਹੈ। ਪ੍ਰਬੰਧਨ ਨੇ ਸਾਰਿਆਂ ਦੇ ਸਹਿਯੋਗ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਜਿਵੇਂ ਹੀ ਗੈਸ ਉਪਲੱਬਧ ਹੋਵੇਗੀ, ਪੂਰਾ ਭੋਜਨ ਦੁਬਾਰਾ ਸ਼ੁਰੂ ਕਰ ਦਿੱਤਾ ਜਾਵੇਗਾ। ਕੰਟੀਨ […]
IRCTC Scam: ਦਿੱਲੀ ਹਾਈ ਕੋਰਟ ਨੇ ਰਾਬੜੀ ਦੇਵੀ ਦੀ ਪਟੀਸ਼ਨ ‘ਤੇ ਸੀਬੀਆਈ ਨੂੰ ਜਾਰੀ ਕੀਤਾ ਨੋਟਿਸ
Published On
By Sach Kahoon Desk
IRCTC Scam: ਨਵੀਂ ਦਿੱਲੀ, (ਆਈਏਐਨਐਸ) ਦਿੱਲੀ ਹਾਈਕੋਰਟ ਨੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਵੱਲੋਂ ਦਾਇਰ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਕਥਿਤ ਆਈਆਰਸੀਟੀਸੀ ਘੁਟਾਲਾ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਨੇ ਦੋਸ਼ ਆਇਦ […]
Salman Khan: ਸਲਮਾਨ ਖਾਨ ਦੇ ਪਰਸਨਾਲਿਟੀ ਰਾਈਟਸ ਮਾਮਲੇ ’ਚ ਦਿੱਲੀ ਹਾਈਕੋਰਟ ਨੇ ਦਿੱਤੇ ਇਹ ਹੁਕਮ, ਜਾਣੋ
Published On
By Sach Kahoon Desk
ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਦਿੱਤਾ 3 ਦਿਨਾਂ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ Salman Khan: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਹਾਈਕੋਰਟ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਸ਼ਖਸੀਅਤ ਅਧਿਕਾਰਾਂ ਦੀ ਰੱਖਿਆ ਲਈ ਦਾਇਰ ਪਟੀਸ਼ਨ ‘ਤੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸੂਚਨਾ ਤਕਨਾਲੋਜੀ ਨਿਯਮਾਂ ਅਨੁਸਾਰ ਸਲਮਾਨ ਖਾਨ ਦੀ ਸ਼ਿਕਾਇਤ ‘ਤੇ […]
Jacqueline Fernandez: ਦਿੱਲੀ ਹਾਈ ਕੋਰਟ ਤੋਂ ਜੈਕਲੀਨ ਫਰਨਾਂਡੀਜ਼ ਨੂੰ ਝਟਕਾ, ਮਨੀ ਲਾਂਡਰਿੰਗ ਮਾਮਲੇ ’ਚ ਪਟੀਸ਼ਨ ਖਾਰਜ
Published On
By Sach Kahoon Desk
Jacqueline Fernandez: ਨਵੀਂ ਦਿੱਲੀ, (ਆਈਏਐਨਐਸ)। ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਸਨੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੁਆਰਾ ਉਸਦੇ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ। ਇਹ ਮਾਮਲਾ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ […]
Arvind Kejriwal: ਨਹੀਂ ਮਿਲੀ ਕੇਜਰੀਵਾਲ ਨੂੰ ਰਾਹਤ, ਫਿਰ ਵਧਾਈ ਨਿਆਂਇਕ ਹਿਰਾਸਤ
Published On
By Sach Kahoon Desk
ਦਿੱਲੀ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮਾਮਲਾ | Arvind Kejriwal 26 ਜੂਨ ਨੂੰ ਕੀਤਾ ਗਿਆ ਸੀ ਗ੍ਰਿਫਤਾਰ | Arvind Kejriwal ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਰੌਜ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ’ਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ […]
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਹਾਈਕੋਰਟ ਦਾ ਨੋਟਿਸ
Published On
By Sach Kahoon Desk
ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਾਰੀਕ ਤੈਅ | Delhi High Court ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਹਾਈ ਕੋਰਟ (Delhi High Court) ਨੇ ਸ਼ਰਾਬ ਨੀਤੀ ਕਥਿਤ ਘਪਲੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ। ਜਸਟਿਸ ਨੀਨਾ ਬਾਂਸਲ ਕ੍ਰਿਸ਼ਣਾ ਦੀ ਸਿੰਗਰ ਬੈਂਚ […]
Delhi High Court: ਕੇਜਰੀਵਾਲ ਦੀ ਜਮਾਨਤ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਕਿਹਾ
Published On
By Sach Kahoon Desk
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ- ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਕੀਤੀ ਗਈ, ਇਸ ਲਈ ਅਸੀਂ ਰਾਉਸ ਐਵੇਨਿਊ ਕੋਰਟ ਦੇ ਵਿਵਾਦਿਤ ਫੈਸਲੇ ਨੂੰ ਰੱਦ ਕਰਦੇ ਹਾਂ। ਹੇਠਲੀ ਅਦਾਲਤ ਦੀਆਂ ਟਿੱਪਣੀਆਂ ’ਤੇ ਵਿਚਾਰ ਨਹੀਂ ਕੀਤਾ ਜਾ […]
ਕੇਜਰੀਵਾਲ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਹਾਲੇ ਰਹਿਣ ਪਵੇਗਾ ਜੇਲ੍ਹ ’ਚ
Published On
By Sach Kahoon Desk
ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ / Arvind Kejriwal ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਲੇ ਜੇਲ੍ਹ ’ਚ ਹੀ ਰਹਿਣਾ ਪਵੇਗਾ। ਰਾਊਜ਼ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ ਇਸ ਦਾ […]
Big Breaking: ਦਿੱਲੀ ਹਾਈ ਕੋਰਟ ਦਾ ਕੇਜਰੀਵਾਲ ਦੀ ਰਿਹਾਈ ’ਤੇ ਵੱਡਾ ਫੈਸਲਾ!
Published On
By Sach Kahoon Desk
Delhi High Court : ਨਵੀਂ ਦਿੱਲੀ (ਏਜੰਸੀ)। ਸ਼ੁੱਕਰਵਾਰ 21 ਜੂਨ ਨੂੰ ਦਿੱਲੀ ਹਾਈਕੋਰਟ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜਮਾਨਤ ਦੇ ਖਿਲਾਫ ਈਡੀ ਦੀ ਪਟੀਸ਼ਨ ’ਤੇ ਤੁਰੰਤ ਪ੍ਰਭਾਵ ਨਾਲ ਸੁਣਵਾਈ ਨੂੰ ਮਨਜੂਰੀ ਦੇ ਦਿੱਤੀ ਤੇ ਇਸ ਦੌਰਾਨ ਕਿਹਾ ਕਿ ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰਦਾ, ਉਦੋਂ ਤੱਕ ਹੇਠਲੀ ਅਦਾਲਤ ਨੂੰ ਹੁਕਮ ਜਾਰੀ ਹੋਵੇਗਾ। […]
ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ
Published On
By Sach Kahoon Desk
ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕੀਤੀ ਇਹ ਪਟੀਸ਼ਨ ਜਮਾਨਤ ਲਈ ਨਹੀ ਹੈ : ਹਾਈਕੋਰਟ ਈਡੀ ਮੁਤਾਬਿਕ ਕੇਜਰੀਵਾਲ ਸਾਜਿਸ਼ ’ਚ ਸ਼ਾਮਲ : ਹਾਈਕੋਰਟ ਮੁੱਖ ਮੰਤਰੀ ਅਤੇ ਆਮ ਨਾਗਰਿਕ ਲਈ ਵੱਖਰਾ ਕਾਨੂੰਨ ਨਹੀ ਹੈ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਦਿੱਲੀ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। […]
ਅਰਵਿੰਦ ਕੇਜਰੀਵਾਲ ਨੂੰ ਰਾਹਤ, ਦਿੱਲੀ ਹਾਈਕੋਟ ਵੱਲੋਂ ਆਇਆ ਵੱਡਾ ਫ਼ੈਸਲਾ
Published On
By Sach Kahoon Desk
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ […]
Arvind Kejriwal ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਫੈਸਲਾ ਰਾਖਵਾਂ
Published On
By Sach Kahoon Desk
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮਨੀ ਲਾਂਡ੍ਰਿਗ ’ਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਜਿਸ ’ਤੇ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਸੁਣਵਾਈ ਕਰਦਿਆਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਂਖਵਾ ਰੱਖ ਲਿਆ ਹੈ। ਕੇਜਰੀਵਾਲ […]
