punjab police
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ
Published On
By Sach Kahoon Desk
ਪੁਲਿਸ ਅਧਿਕਾਰੀਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ Amritsar News: (ਰਾਜਨ ਮਾਨ) ਅੰਮ੍ਰਿਤਸਰ। ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਤੋਂ ਭੇਜੇ ਗਏ ਏ ਕੇ 47 ਤੇ ਕੁਝ ਹੋਰ ਹਥਿਆਰਾਂ ਸਮੇਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਮੁਹਾਵਾ ’ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਹਾਤੀ ਸੁਹੇਲ ਮੀਰ ਨੇ […]
Gurdaspur News: ਚੈੱਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀਆਂ ਵੱਜਣ ਕਾਰਨ ਮੌਤ, ਸਰਹੱਦੀ ਖੇਤਰ ’ਚ ਦਹਿਸ਼ਤ
Published On
By Sach Kahoon Desk
ਮੁੱਢਲੀ ਜਾਂਚ ’ਚ ਆਪਸੀ ਤਕਰਾਰ ਕਾਰਨ ਇੱਕ-ਦੂਜੇ ਨੂੰ ਗੋਲੀ ਮਾਰਨ ਦੀ ਗੱਲ ਆਈ ਸਾਹਮਣੇ ਟੈਕਨੀਕਲ ਅਤੇ ਫੋਰੈਂਸਿਕ ਟੀਮਾਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਵਿੱਚ ਜੁੱਟੀਆਂ Gurdaspur News: (ਸਰਬਜੀਤ ਸਾਗਰ) ਗੁਰਦਾਸਪੁਰ। ਵਿਧਾਨ ਸਭਾ ਹਲਕਾ ਦੀਨਾਨਗਰ ਦੇ ਬਲਾਕ ਦੋਰਾਂਗਲਾ ਅਧੀਨ ਆਉਂਦੀ ਪੁਲਿਸ ਦੀ ਇੱਕ ਚੈੱਕ ਪੋਸਟ ’ਤੇ ਅੱਜ ਤੜਕਸਾਰ ਸਵੇਰੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ ਮਿਲਣ ਕਾਰਨ […]
Sad News: ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published On
By Sach Kahoon Desk
Sad News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਆਪਰੇਸ਼ਨ ਪ੍ਰਹਾਰ-2 ਦੇ ਦੌਰਾਨ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਡਿਊਟੀ ਨਿਭਾਉਂਦੇ ਹੋਏ ਮੁਕਤਸਰ ਜ਼ਿਲੇ ਦੇ ਬਰੀਵਾਲਾ ਥਾਣਾ ਵਿੱਚ ਤਾਇਨਾਤ ਇੱਕ ਪੁਲਿਸ ਕਰਮੀ ਦੀ ਦਿਲ ਦਾ ਦੌਰਾ ਪੈਣ ਕਾਰਨ […]
Punjab Police: ਪੰਜਾਬ ਪੁਲਿਸ ਨੇ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 7 ਪਿਸਤੌਲ ਬਰਾਮਦ
Published On
By Sach Kahoon Desk
Punjab Police: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਗਲੌਕ, ਬੇਰੇਟਾ, ਜ਼ਿਗਾਨਾ ਅਤੇ […]
Punjab Crime News: ਪੰਜਾਬ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ,ਇੱਕ ਗ੍ਰਿਫ਼ਤਾਰ
Published On
By Sach Kahoon Desk
Punjab Crime News: ਚੰਡੀਗੜ੍ਹ, (ਆਈਏਐਨਐਸ)। ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕੀਤੀ ਅਤੇ ਇੱਕ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ, ਫਿਰੋਜ਼ਪੁਰ ਪੁਲਿਸ ਨੇ ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ, ਇੱਕ ਸਰਹੱਦ […]
Drug Trafficking Module: ਪਾਕਿਸਤਾਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 4 ਗ੍ਰਿਫ਼ਤਾਰ
Published On
By Sach Kahoon Desk
Drug Trafficking Module: ਅੰਮ੍ਰਿਤਸਰ, (ਆਈਏਐਨਐਸ)। ਅੰਮ੍ਰਿਤਸਰ ਵਿੱਚ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, ਦੋ ਆਧੁਨਿਕ ਪਿਸਤੌਲ (ਇੱਕ 9 ਐਮਐਮ ਅਤੇ ਇੱਕ .30 ਬੋਰ), 34 […]
Punjab Police: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬਦਨਾਮ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਸਾਥੀ ਗ੍ਰਿਫ਼ਤਾਰ
Published On
By Sach Kahoon Desk
Punjab Police: ਅਗਰਤਲਾ, (ਆਈਏਐਨਐਸ)। ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ‘ਨਸ਼ਿਆਂ ਵਿਰੁੱਧ ਜੰਗ’ ਅਤੇ ‘ਆਪ੍ਰੇਸ਼ਨ ਪ੍ਰਹਾਰ’ ਵਰਗੇ ਆਪ੍ਰੇਸ਼ਨ ਚਲਾ ਰਹੀ ਹੈ। ਇਸੇ ਲੜੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ […]
Rana Blachauria Murder Case: ਰਾਣਾ ਬਲਾਚੌਰੀਆ ਕਤਲ ਕੇਸ ਦਾ ਮੁੱਖ ਸ਼ੂਟਰ ਮੁਕਾਬਲੇ ’ਚ ਢੇਰ
Published On
By Sach Kahoon Desk
Rana Blachauria Murder Case: ਮੋਹਾਲੀ (ਸੱਚ ਕਹੂੰ ਨਿਊਜ਼)। ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ’ਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਕਤਲ ’ਚ ਸ਼ਾਮਲ ਮੁੱਖ ਸ਼ੂਟਰ ਤੇ ਗੈਂਗਸਟਰ ਕਰਨ ਨੂੰ ਮਾਰ ਦਿੱਤਾ ਗਿਆ ਹੈ। ਪੁਲਿਸ ਨੇ ਕਥਿਤ ਤੌਰ ’ਤੇ ਕਰਨ ਨੂੰ ਦੇਰ ਰਾਤ ਖਰੜ ਖੇਤਰ ’ਚ ਇੱਕ ਮੁਕਾਬਲੇ ’ਚ […]
Modernization Of Police: ਫ਼ਰੀਦਕੋਟ ਪੁਲਿਸ ਹੋਵੇਗੀ ਹਾਈਟੈਕ: ਐਸ.ਐਸ.ਪੀ. ਵੱਲੋਂ ਥਾਣਿਆਂ ਨੂੰ ਨਵੇਂ ਲੈਪਟਾਪ ਤੇ ਕੰਪਿਊਟਰ ਵੰਡੇ
Published On
By Sach Kahoon Desk
Modernization Of Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ, ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਜਿਹਨਾਂ ਨੂੰ ਨਵੀਆਂ ਪੈੜਾਂ ਪਾਉਣ ਵਾਲੇ ਅਫ਼ਸਰ ਵਜੋਂ ਜਾਣਿਆ ਜਾਦਾ ਹੈ, ਜਿਨ੍ਹਾਂ ਵੱਲੋਂ ਸਾਲ-2025 ਦੀ ਸ਼ੁਰੂਆਤ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਥਾਣੇ ਅਤੇ ਚੌਂਕੀਆਂ ਦੀ ਨੁਕਾਹ ਬਦਲ ਕੇ ਕੀਤੀ ਗਈ ਸੀ, ਇਸ ਪਹਿਲ ਦੇ ਤਹਿਤ ਥਾਣਿਆਂ ਵਿੱਚ ਸੁਚੱਜਾ ਅਤੇ ਪਾਰਦਰਸ਼ੀ ਕਾਰਜ ਪ੍ਰਣਾਲੀ ਲਿਆਉਣ ਲਈ […]
Malerkotla Triple Suicide: ਤੀਹਰੇ ਖੁਦਕਸ਼ੀ ਮਾਮਲੇ ’ਚ ਥਾਣੇ ਮੂਹਰੇ ਮੁੜ ਲਾਇਆ ਧਰਨਾ, ਦੋਵੇਂ ਧਿਰਾਂ ਦਾ ਫਸਿਆ ਪੇਚ
Published On
By Sach Kahoon Desk
ਇੱਕ ਧਿਰ ਮਿਲੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਦੁਸਰੀ ਮੁੱਦਈ ਧਿਰ ਨੇ ਲਗਾਇਆ ਥਾਣੇ ਮੂਹਰੇ ਧਰਨਾ ਕਿਹਾ, ਕਰੋ ਦੋਸ਼ੀਆਂ ਨੂੰ ਗ੍ਰਿਫਤਰ ਫਿਰ ਕਰਾਂਗੇ ਸਸਕਾਰ Malerkotla Triple Suicide: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਬੀਤੀ ਦਿਨ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਜਾਣ ਦਾ ਮਾਮਲਾ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਿਆ ਹੈ ਇਸ ਮਾਮਲੇ ਵਿਚ ਦੋ ਔਰਤਾਂ ਅਤੇ ਇਕ […]
Counterfeit Currency: ਪੁਲਿਸ ਵੱਲੋਂ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਮੈਂਬਰ ਕਾਬੂ, ਮਾਮਲਾ ਦਰਜ
Published On
By Sach Kahoon Desk
Counterfeit Currency: ਅਬੋਹਰ, (ਮੇਵਾ ਸਿੰਘ)। ਥਾਣਾ ਨੰਬਰ 1 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਬੋਹਰ ਦੀ ਜੰਮੂ ਬਸਤੀ ਵਿੱਚੋਂ ਨਕਲੀ ਨੋਟ ਛਾਪਣ ਵਾਲੇ ਗਿਰੋਹ ਦਾ ਭਾਂਡਾਂ ਭੰਨਦਿਆਂ ਗਿਰੋਹ ਦੇ ਇੱਕ ਮੈਂਬਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ ਬੀਐਨਐਸ ਦੀ ਧਾਰਾ 178 ਦੇ ਤਹਿਤ ਮਾਮਲਾ ਦਰਜ ਕਰ […]
Illegal Arms Trafficking: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ
Published On
By Sach Kahoon Desk
Illegal Arms Trafficking: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ 5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) […]
