Road Accident

Sad News: ਭੈਣ ਦੇ ਵਿਆਹ ਤੋਂ ਪਹਿਲਾਂ ਘਰ ’ਚ ਸੋਗ, ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਤੇ ਦੂਜੇ ਦੀ ਹਾਲਤ ਗੰਭੀਰ

Sad News: (ਮਨੋਜ) ਮਲੋਟ। ਬੀਤੀ ਦੇਰ ਸ਼ਾਮ ਨੂੰ ਮਲੋਟ ਨੇੜਲੇ ਪਿੰਡ ਮਲੋਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਗੰਭੀਰ ਹਾਲਤ ਕਰਕੇ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Road Accident: ਲਹਿਰਾਗਾਗਾ ਸੁਨਾਮ ਰੋਡ ’ਤੇ ਫਿਰ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

Road Accident: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਲਹਿਰਾਗਾਗਾ ਸੁਨਾਮ ਰੋਡ ’ਤੇ ਸੜਕੀ ਹਾਦਸੇ ਰੁਕਣ ਦਾ ਨਾਂਅ ਨਹੀਂ ਲੈ ਰਹੇ, ਬੀਤੀ ਦੇਰ ਰਾਤ ਨੇੜਲੇ ਪਿੰਡ ਛਾਜਲੀ ਨੇੜੇ ਦੇਰ ਰਾਤ ਭਿਆਨਕ ਸੜਕੀ ਹਾਦਸੇ ਦੌਰਾਨ ਇਕ ਕਾਰ ਪਲਟਣ ਨਾਲ ਕਾਰ ਚਾਲਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲਹਿਰਾਗਾਗਾ ਸੁਨਾਮ ਮੁੱਖ ਮਾਰਗ ’ਤੇ ਦੇਰ ਰਾਤ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Road Accident: ਭਿਆਨਕ ਹਾਦਸਾ, ਐਕਸਪ੍ਰੈਸਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 3 ਯਾਤਰੀਆਂ ਦੀ ਮੌਤ

Unnao Expressway Accident: ਉਨਾਓ (ਏਜੰਸੀ)। ਲਖਨਊ-ਆਗਰਾ ਐਕਸਪ੍ਰੈਸਵੇਅ ’ਤੇ ਸਿਰਧਰਪੁਰ ਤੇ ਦੇਵਖਾਰੀ ਪਿੰਡਾਂ ਦੇ ਨੇੜੇ ਮਥੁਰਾ ਤੇ ਆਗਰ ਡਿਪੂਆਂ ਤੋਂ ਦੋ ਰੋਡਵੇਜ ਬੱਸਾਂ ਇੱਕ ਹੀ ਟਰੱਕ ਨਾਲ ਟਕਰਾ ਗਈਆਂ। ਇਸ ਹਾਦਸੇ ’ਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਤੇ ਦੋਵਾਂ ਬੱਸਾਂ ਦੇ 31 ਯਾਤਰੀ ਜਖਮੀ ਹੋ ਗਏ। ਪੁਲਿਸ ਨੇ ਜਖਮੀਆਂ ਨੂੰ ਬੰਗਾਰਮਾਊ ਸੀਐਚਸੀ ਪਹੁੰਚਾਇਆ। ਮੁੱਢਲੀ ਸਹਾਇਤਾ […]
ਦੇਸ਼  Breaking News  ਇੱਕ ਨਜ਼ਰ 

Road Accident: ਨਸ਼ੇੜੀ ਕਾਰ ਚਾਲਕ ਨੇ ਅਖ਼ਬਾਰਾਂ ਵਾਲੀ ਗੱਡੀ ਨੂੰ ਮਾਰੀ ਟੱਕਰ, ਵਾਲ-ਵਾਲ ਬਚੀ ਜਾਨ

Road Accident: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਲਹਿਰਾਗਾਗਾ ਸੁਨਾਮ ਰੋਡ ’ਤੇ ਸੜਕੀ ਹਾਦਸੇ ਰੁਕਣ ਦਾ ਨਾਂਅ ਨਹੀਂ ਲੈ ਰਹੇ। ਇਸ ਰੋਡ ’ਤੇ ਦੋ ਦਿਨਾਂ ਦੇ ਵਿੱਚ ਤਿੰਨ ਐਕਸੀਡੈਂਟ ਹੋ ਗਏ ਹਨ, ਪਿਛਲੇ ਦਿਨੀ ਅੰਮ੍ਰਿਤਪਾਲ ਸਿੰਘ ਲਾਡੀ ਪਿੰਡ ਖਡਿਆਲ ਕੋਠੇ ਦੀ ਸੜਕੀ ਹਾਦਸੇ ਦੌਰਾਨ ਪਿੰਡ ਛਾਜਲਾ ਕੋਲ ਮੌਤ ਹੋ ਗਈ ਸੀ। ਇਹ ਵੀ ਪੜ੍ਹੋ: Crime News […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Road Accident: ਅਬੋਹਰ ’ਚ ਭਿਆਨਕ ਸੜਕ ਹਾਦਸਾ: ਕਾਰ ਡਿਵਾਈਡਰ ਨਾਲ ਟਕਰਾਈ ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ

Road Accident: ਅਬੋਹਰ, (ਮੇਵਾ ਸਿੰੰਘ)। ਐਤਵਾਰ ਦੇਰ ਰਾਤ ਅਬੋਹਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ, ਜੋ ਕਿ ਹਸਪਤਾਲ ਵਿੱਚ ਇਲਾਜ ਅਧੀਨ ਹਨ। ਮ੍ਰਿਤਕਾਂ ਦੀ ਪਛਾਣ ਉਦੈ (24), ਵਿਸ਼ਾਲ (22) ਅਤੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Accident News: ਕਾਰ ਤੇ ਬੱਸ ਦੀ ਭਿਆਨਕ ਟੱਕਰ, ਕਾਰ ਡਰਾਈਵਰ ਦੀ ਮੌਤ

Accident News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਨੇੜਲੇ ਪਿੰਡ ਛਾਜਲਾ ਵਿਖੇ ਲਹਿਰਾ–ਸੁਨਾਮ ਮੁੱਖ ਸੜਕ ’ਤੇ ਬੀਤੀ ਰਾਤ ਕਰੀਬ 2 ਵਜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਸਵਿਫਟ ਕਾਰ ਅਤੇ ਇੱਕ ਨਿੱਜੀ ਸਕੂਲ ਦੀ ਵੈਨ ਦਰਮਿਆਨ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਖਡਿਆਲ ਕੋਠੇ ਦਾ ਨਿਵਾਸੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Tragic Road Accident: ਟਰਾਲੇ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਉਭਰਦੇ ਖਿਡਾਰੀ ਦੀ ਮੌਤ

ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਦਰਦਨਾਕ ਹਾਦਸਾ, ਖੇਡ ਮੇਲੇ ਤੋਂ ਵਾਪਸੀ ਦੌਰਾਨ ਵਾਪਰੀ ਘਟਨਾ Tragic Road Accident: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਛੀਨੀਵਾਲ ਕਲਾਂ ਦੇ 21 ਸਾਲਾ ਨੌਜਵਾਨ ਖਿਡਾਰੀ ਗੁਰਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Faridkot Road Accident: ਫਰੀਦਕੋਟ ’ਚ ਦਰਦਨਾਕ ਹਾਦਸੇ ’ਚ ਦੋ ਵਿਦਿਆਰਥੀਆਂ ਦੀ ਮੌਤ

ਟਿਊਸ਼ਨ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ ਕਿ ਇੱਕ ਫੌਜੀ ਵਾਹਨ ਨਾਲ ਟਕਰਾ ਗਏ, ਪੁਲਿਸ ਜਾਂਚ ’ਚ ਜੁਟੀ Faridkot Road Accident: ਫ਼ਰੀਦਕੋਟ (ਅਜੈ ਮਨਚੰਦਾ)। ਸੋਮਵਾਰ ਦੇਰ ਸ਼ਾਮ ਪੰਜਾਬ ਦੇ ਫਰੀਦਕੋਟ ਵਿੱਚ ਸਾਦਿਕ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਸਾਂਝ ਸਿੰਘ (17) ਅਤੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Road Accident: ਤੇਜ਼ ਰਫ਼ਤਾਰ ਸਕਾਰਪੀਓ ਦਰੱਖਤ ਨਾਲ ਟਕਰਾਈ, ਤਿੰਨ ਦੀ ਮੌਤ

Road Accident: ਮੋਤੀਹਾਰੀ, (ਆਈਏਐਨਐਸ)। ਬਿਹਾਰ ਦੇ ਪੂਰਬੀ ਚੰਪਾਰਣ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੇ ਇੱਕੋ ਪਰਿਵਾਰ ਦੇ ਮੈਂਬਰ ਸਨ ਜਦੋਂ ਉਹ ਇੱਕ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਪੁਲਿਸ ਅਨੁਸਾਰ, ਇਹ ਹਾਦਸਾ ਘੋੜਾਸਾਹਨ ਥਾਣਾ ਖੇਤਰ ਵਿੱਚ ਢਾਕਾ-ਘੋਡਾਸਾਹਨ ਮੁੱਖ ਸੜਕ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Road Accident: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਤਿੰਨ ਵਿਦਿਆਰਥੀਆਂ ਦੀ ਮੌਤ

Road Accident: (ਰਾਜਨ ਮਾਨ) ਜਲੰਧਰ। ਜਲੰਧਰ-ਦਿੱਲੀ ਹਾਈਵੇਅ ’ਤੇ ਗੋਰਾਇਆ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਦੂਜੀ ਲੇਨ ’ਤੇ ਆ ਰਹੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਵਿੱਚ ਸਵਾਰ 3 ਨੌਜਵਾਨਾਂ ਜੋ ਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨੌਜਵਾਨਾਂ ਨੂੰ ਕਾਰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Road Accident: ਤੇਜ਼ ਰਫ਼ਤਾਰ ਟਰੱਕ ਨੇ ਤਿੰਨ ਬਾਈਕ ਸਵਾਰਾਂ ਦੀ ਲਈ ਜਾਨ

Road Accident: ਸੋਨਭੱਦਰ, (ਆਈਏਐਨਐਸ)। ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰੌਬਰਟਸਗੰਜ ਥਾਣਾ ਖੇਤਰ ਦੇ ਹਿੰਦੂਆਰੀ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਤਿੰਨ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ […]
ਦੇਸ਼  Breaking News  ਇੱਕ ਨਜ਼ਰ 

Road Accident: ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਸਰਸਾ ਦੇ ਰਹਿਣ ਵਾਲੇ ਸੀ ਚਾਰੋਂ ਜਣੇ Road Accident: (ਸੁਖਜੀਤ ਮਾਨ) ਮਾਨਸਾ। ਮਾਨਸਾ-ਸਰਸਾ ਰੋਡ ’ਤੇ ਪਿੰਡ ਸਰਦੂਲੇਵਾਲਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਤਿੰਨ ਮਹਿਲਾਵਾਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਕਾਰ ਸਵਾਰ ਪਰਿਵਾਰ ਚੰਡੀਗੜ੍ਹ ਤੋਂ ਵਿਆਹ ਸਮਾਗਮ ਤੋਂ ਦੇਰ ਰਾਤ ਸਰਸਾ ਵਾਪਸ ਪਰਤ ਰਿਹਾ ਸੀ। […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ