Sad News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sad News: ਭੈਣ ਦੇ ਵਿਆਹ ਤੋਂ ਪਹਿਲਾਂ ਘਰ ’ਚ ਸੋਗ, ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਤੇ ਦੂਜੇ ਦੀ ਹਾਲਤ ਗੰਭੀਰ
Published On
By Sach Kahoon Desk
Sad News: (ਮਨੋਜ) ਮਲੋਟ। ਬੀਤੀ ਦੇਰ ਸ਼ਾਮ ਨੂੰ ਮਲੋਟ ਨੇੜਲੇ ਪਿੰਡ ਮਲੋਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਗੰਭੀਰ ਹਾਲਤ ਕਰਕੇ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ […]
Sad News: ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published On
By Sach Kahoon Desk
Sad News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਆਪਰੇਸ਼ਨ ਪ੍ਰਹਾਰ-2 ਦੇ ਦੌਰਾਨ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਡਿਊਟੀ ਨਿਭਾਉਂਦੇ ਹੋਏ ਮੁਕਤਸਰ ਜ਼ਿਲੇ ਦੇ ਬਰੀਵਾਲਾ ਥਾਣਾ ਵਿੱਚ ਤਾਇਨਾਤ ਇੱਕ ਪੁਲਿਸ ਕਰਮੀ ਦੀ ਦਿਲ ਦਾ ਦੌਰਾ ਪੈਣ ਕਾਰਨ […]
Sad News: ਮੋਬਾਈਲ ਗੇਮਾਂ ਦੀਆਂ ਆਦੀ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
Published On
By Sach Kahoon Desk
Sad News: ਗਾਜ਼ੀਆਬਾਦ, (ਆਈਏਐਨਐਸ)। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ। ਇਹ ਘਟਨਾ ਗਾਜ਼ੀਆਬਾਦ ਦੇ ਟੀਲਾ ਮੋਡ ਇਲਾਕੇ ਵਿੱਚ ਸਥਿਤ ਭਾਰਤ ਸਿਟੀ ਸੋਸਾਇਟੀ ਵਿੱਚ ਵਾਪਰੀ। ਗਾਜ਼ੀਆਬਾਦ ਪੁਲਿਸ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ […]
Sad News: 18 ਲੱਖ ਦਾ ਕਰਜ਼ਾ ਚੁੱਕ ਕੇ ਕੈਨੇਡਾ ਗਏ ਰਾਜਪ੍ਰੀਤ ਦੀ ਮੌਤ
Published On
By Sach Kahoon Desk
ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਮਾਪਿਆਂ ਨੇ ਲਾਈ ਮੱਦਦ ਦੀ ਗੁਹਾਰ Sad News: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਇੱਕ ਕਿਸਾਨੀ ਨਾਲ ਸਬੰਧਿਤ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਖ਼ਬਰ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਮਾਪਿਆਂ ਦਾ ਰੋ-ਰੋ […]
Sad News: ਅੱਖਾਂ ਦਾਨੀ ਅਜੈੇ ਕੁਮਾਰ ਚਲਾਣਾ ਇੰਸਾਂ ਦੇ ਦੇਹਾਂਤ ’ਤੇ ਜ਼ਿੰਮੇਵਾਰ ਸੇਵਾਦਾਰਾਂ ਨੇ ਪ੍ਰਗਟਾਇਆ ਦੁੱਖ
Published On
By Sach Kahoon Desk
Sad News: ਅਬੋਹਰ, (ਮੇਵਾ ਸਿੰਘ)। ਸੱਚਖੰਡਵਾਸੀ ਤੇ ਨੇਤਰਦਾਨੀ ਅਜੈੇ ਕੁਮਾਰ ਚਲਾਣਾ ਇੰਸਾਂ ਸਟੇਟ ਕਮੇਟੀ ਮੈਂਬਰ ਐਮਐਸਜੀ ਆਈਟੀ ਵਿੰਗ ਜੋ ਬੀਤੇ ਦਿਨ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਕੇ ਕੁਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਚਲਾਣਾ ਪਰਿਵਾਰ ਨਾਲ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ, ਸ਼ਾਹ ਸਤਿਨਾਮ ਜੀ ਗਰੀਨ ਐਸ […]
Sad News: ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Published On
By Sach Kahoon Desk
ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ Sad News: (ਜਸਵੀਰ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਮਾਜ ਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ […]
Sad News: ਅਵਾਰਾ ਪਸ਼ੂ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ, ਸਾਥੀ ਗੰਭੀਰ ਜ਼ਖ਼ਮੀ
Published On
By Sach Kahoon Desk
ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ Sad News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਖੇਤਰ ਦੇ ਪਿੰਡ ਬਖ਼ਸ਼ੀਵਾਲੇ ਵਿੱਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਸਾਥੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਪਿੰਡ ਦੇ ਸਰਪੰਚ ਮਿੱਠੂ ਸਿੰਘ ਨੇ ਜਾਣਕਾਰੀ […]
Sad News: ਜ਼ਿਲ੍ਹਾ ਮਲੇਰਕੋਟਲਾ ’ਚ ਇੱਕ ਔਰਤ ਵੱਲੋਂ ਮਾਂ ਤੇ ਪੁੱਤਰ ਸਮੇਤ ਕੀਤੀ ਖੁਦਕੁਸ਼ੀ
Published On
By Sach Kahoon Desk
Sad News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਲੇਰ ਕੋਟਲਾ ਦੇ ਪਿੰਡ ਭੂਦਨ ਵਿੱਚ ਇੱਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮਿਤਕਾ ਦੀ ਪਹਿਚਾਣ ਇੰਦਰਪਾਲ ਕੌਰ 31 ਸਾਲ ਉਸਦੇ ਪੁੱਤਰ ਜੋਰਡਨ ਸਿੰਘ ਨੌ ਸਾਲ ਅਤੇ ਮਾਂ ਹਰਦੀਪ ਕੌਰ ਵਜੋਂ ਹੋਈ, ਇੰਦਰਪਾਲ […]
Sad News: ਕਰੰਟ ਲੱਗਣ ਨਾਲ ਬੱਚੇ ਦੀ ਦਰਦਨਾਕ ਮੌਤ
Published On
By Sach Kahoon Desk
Sad News: (ਅਨਿਲ ਲੁਟਾਵਾ) ਅਮਲੋਹ। ਸ਼੍ਰੀ ਖਾਟੂ ਸ਼ਿਆਮ ਸਾਈਂ ਮੰਦਿਰ ਕਾਲੋਨੀ ਵਿੱਚ ਸਥਿਤ ਇੱਕ ਪਰਿਵਾਰ ਦੇ ਘਰ ਵਿੱਚ ਖੇਡ ਰਹੇ 9 ਸਾਲ ਦੇ ਬੱਚੇ ਨੂੰ ਅਚਾਨਕ ਕਰੰਟ ਨੇ ਆਪਣੀਂ ਲਪੇਟ ਵਿੱਚ ਲੈ ਲਿਆ ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਵਾਰਡ ਨੰ 1 ਅਮਲੋਹ ’ਚ ਰਹਿਣ ਵਾਲੇ ਗੋਪਾਲ ਸਿੰਘ ਦੇ ਛੋਟੇ […]
Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ
Published On
By Sach Kahoon Desk
Sad News: (ਭੀਮ ਸੈਨ ਇੰਸਾਂ ਗੋਬਿੰਦਗੜ੍ਹ) ਜੇਜੀਆ। ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੀ ਸਿੰਘ ਹੀਰ ਕਿਸਾਨ […]
Sad News: ਕੋਟਕਪੂਰਾ ’ਚ ਮੁਕਤਸਰ ਰੋਡ ਓਵਰਬ੍ਰਿਜ ‘ਤੇ ਭਿਆਨਕ ਹਾਦਸਾ, ਸਕੂਟਰੀ ਸਵਾਰ ਨੌਜਵਾਨ ਦੀ ਮੌਤ
Published On
By Sach Kahoon Desk
ਬੱਸ ਚਾਲਕ ਖਿਲਾਫ ਕਾਰਵਾਈ ਸ਼ੁਰੂ Sad News: ਕੋਟਕਪੂਰਾ (ਅਜੈ ਮਨਚੰਦਾ)। ਅੱਜ ਦੁਪਹਿਰ ਕੋਟਕਪੂਰਾ ਦੇ ਮੁਕਤਸਰ ਰੋਡ ਵਾਲੇ ਓਵਰ ਬ੍ਰਿਜ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਸਕੂਟਰੀ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਸਕੂਟਰੀ […]
Sad News: ਸੱਪ ਦੇ ਡੰਗਣ ਨਾਲ ਦੋ ਮਾਸੂਮ ਬੱਚਿਆਂ ਦੀ ਮੌਤ
Published On
By Sach Kahoon Desk
Sad News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸ਼ਹਿਰ ’ਚ ਦੋ ਮਾਸੂਮ ਬੱਚਿਆਂ ਦੀ ਸੱਪ ਦੇ ਡੰਗਣ ਨਾਲ ਮੌਤ ਹੋਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ ਪੀੜਤ ਪਰਿਵਾਰ ਬਿਹਾਰ ਦਾ ਮੂਲ ਨਿਵਾਸੀ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਵਿਜੇ ਪਾਸਵਾਨ ਨੇ ਦੱਸਿਆ ਕਿ ਰਾਮਪੁਰ […]
