Shadow
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਛਾਏ ਬੱਦਲ (Story)
Published On
By Sach Kahoon Desk
ਛਾਏ ਬੱਦਲ | Story ਜੇਠ ਦੇ ਮਹੀਨੇ ਵਿਚ ਬਹੁਤ ਗਰਮੀ ਪਈ ਰੁੱਖ-ਬੂਟੇ ਵੀ ਮੁਰਝਾ ਗਏ ਪਾਣੀ ਤੋਂ ਬਿਨਾ ਧਰਤੀ ‘ਚ ਤਰੇੜਾਂ ਪੈ ਗਈਆਂ ਫਿਰ ਹਾੜ ਵਿਚ ਵੀ ਬਰਸਾਤ ਨਾ ਹੋਈ ਗਰਮੀ ਨਾਲ ਪਹਾੜ ਕੁਰਲਾ ਉੱਠਿਆ। ਉਸਨੇ ਉੱਡਦੇ ਹੋਏ ਬੱਦਲ ਨੂੰ ਸੱਦਿਆ, ”ਇੱਧਰ ਆਉਣਾ, ਜ਼ਰਾ ਇੱਧਰ ਆਉਣਾ, ਭਾਈ” ”ਕੀ ਗੱਲ ਹੈ?” ਬੱਦਲ ਨੇ ਮੁਸਕੁਰਾਉਂਦੇ ਹੋਏ ਪੁੱਛਿਆ। […]
ਬਜਟ ‘ਤੇ ਚੁਣਾਵੀ ਵਾਅਦਿਆਂ ਦਾ ਪਰਛਾਵਾਂ
Published On
By Sach Kahoon Desk
ਕੇਂਦਰ ਦੀ ਐੱਨਡੀਏ ਸਰਕਾਰ ਨੇ ਆਪਣੇ ਅੰਤਰਿਮ ਬਜਟ ਅੰਦਰ ਵੀ ਸੰਪੂਰਨ ਬਜਟ ਤੋਂ ਵੱਧ ਸਿਆਸੀ ਨਿਸ਼ਾਨੇ ਮਾਰੇ ਹਨ ਬਜਟ ‘ਚ ਕੀਤੇ ਗਏ ਐਲਾਨਾਂ ਤੋਂ ਆਉਂਦੀਆਂ ਲੋਕ ਸਭਾ ਚੋਣਾਂ ਜਿੱਤਣ ਦੀ ਮਨਸ਼ਾ ਸਾਫ ਹੈ ਸਰਕਾਰ ਪਰੰਪਰਾ ਦੇ ਉਲਟ ਮੁਕੰਮਲ ਬਜਟ ਵਰਗੇ ਐਲਾਨ ਕਰ ਰਹੀ ਹੈ ਇਹ ਬਜਟ ਐੱਨਡੀਏ ਦੇ ਚੋਣ ਮੈਨੀਫੈਸਟੋ ਵਾਂਗ ਨਜ਼ਰ ਆ ਰਿਹਾ ਹੈ […]
ਹੁੱਲੜਬਾਜ਼ੀ ਦਾ ਸ਼ਿਕਾਰ ਸੰਸਦੀ ਢਾਂਚਾ
Published On
By Sach Kahoon Desk
ਲੋਕ ਸਭਾ ਸਪੀਕਰ ਨੇ ਬੀਤੇ 2 ਦਿਨਾਂ ‘ਚ ਦੱਖਣੀ ਰਾਜਾਂ ਤੋਂ ਵੱਖ-ਵੱਖ ਪਾਰਟੀਆਂ ਦੇ 45 ਮੈਂਬਰ ਮੁਅੱਤਲ (ਨਿਲੰਬਤ) ਕਰ ਦਿੱਤੇ ਇਹ ਸਾਰੇ ਮੈਂਬਰ ਆਪਣੀ-ਆਪਣੀ ਮੰਗ ਸਬੰਧੀ ਹੰਗਾਮਾ ਕਰ ਰਹੇ ਸਨ ਤੇ ਸਪੀਕਰ ਵੱਲੋਂ ਰੋਕੇ ਜਾਣ ਦੇ ਬਾਵਜ਼ੂਦ ਚੁੱਪ ਨਾ ਹੋਏ, ਅਖੀਰ ਸਪੀਕਰ ਨੂੰ ਮੁਅੱਤਲੀ ਦਾ ਫੈਸਲਾ ਲੈਣਾ ਪਿਆ ਮੁਅੱਤਲੀਆਂ ਤਾਂ ਪਹਿਲਾਂ ਵੀ ਹੁੰਦੀਆਂ ਆਈਆਂ ਹਨ […]
ਪਰਛਾਵਾਂ ਸਿਆਸਤ ਦਾ
Published On
By Sach Kahoon Desk
ਜਿਸ ਤਰ੍ਹਾਂ ਦਾ ਸਿਆਸੀ ਢਾਂਚਾ ਹੁੰਦਾ ਹੈ ਲੋਕ ਵੀ ਉਹੋ-ਜਿਹੇ ਬਣ ਜਾਂਦੇ ਹਨ ਜਨਤਾ ਸਿਆਸੀ ਆਗੂਆਂ ਨਾਲ ਜਿਸ ਤਰ੍ਹਾਂ ਦਾ ਵਿਹਾਰ ਕਰਦੀ ਵੇਖਦੀ ਹੈ ਉਹੋ-ਜਿਹੇ ਗੁਣ-ਔਗੁਣ ਜਨਤਾ ‘ਚ ਆ ਜਾਂਦੇ ਹਨ ਚੋਣਾਂ ਵੇਲੇ ਸਿਆਸੀ ਪਾਰਟੀਆਂ ਦਾ ਸਾਰਾ ਜ਼ੋਰ ਚੋਣਾਂ ਜਿੱਤਣ ‘ਤੇ ਲੱਗ ਜਾਂਦਾ ਹੈ ਇਸ ਵਾਸਤੇ ਸਿਆਸੀ ਪਾਰਟੀਆਂ ਹਰ ਚੀਜ਼ ਦਾਅ ‘ਤੇ ਲਾ ਦਿੰਦੀਆਂ ਹਨ […]
ਇੰਗਲੈਂਡ ‘ਚ ਪਹਿਲੀ ਵਾਰ ਸਿੱਖ ਔਰਤ ਬਣੀ ਸ਼ੈਡੋ ਮੰਤਰੀ
Published On
By Sach Kahoon Desk
ਲੰਡਨ (ਏਜੰਸੀ) । ਇੰਗਲੈਂਡ ਵਿੱਚ ਭਾਰਤੀ ਮੂਲ ਦੀ ਸਿੱਖ ਮਹਿਲਾ ਪ੍ਰੀਤ ਕੌਰ ਗਿੱਲ ਨੂੰ ਇੰਗਲੈਂਡ ‘ਚ ਸ਼ੈਡੋ ਕੈਬਨਿਟ ਦਾ ਮੰਤਰੀ ਬਣਾਇਆ ਗਿਆ ਹੈ। ਇੰਗਲੈਂਡ ‘ਚ ਵਿਰੋਧੀ ਲੇਬਰ ਪਾਰਟੀ ਦੇ ਆਗੂ ਜੇਰੇਮੀ ਕੋਰਬੇਨ ਨੇ ਬੀਬੀ ਗਿੱਲ ਨੂੰ ਸ਼ੈਡੋ ਮੰਤਰੀ ਬਣਾਇਆ ਗਿਆ ਹੈ। ਬੀਬੀ ਗਿੱਲ ਉੱਥੋਂ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਹੈ ਜਿਸ ਨੂੰ ਇਹ ਅਹੁਦਾ […]
