Wrestler Sushil Kumar

Wrestler Sushil Kumar: ਪਹਿਲਵਾਨ ਸੁਸ਼ੀਲ ਕੁਮਾਰ ਦੀ ਜਮਾਨਤ ਅਰਜ਼ੀ ’ਤੇ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ

Wrestler Sushil Kumar: ਨਵੀਂ ਦਿੱਲੀ, (ਏਜੰਸੀ)। ਪਹਿਲਵਾਨ ਸਾਗਰ ਧਨਖੜ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਦਿੱਲੀ ਪੁਲਿਸ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। ਇਸ ਮਾਮਲੇ ਦੀ ਸੁਣਵਾਈ 4 ਮਈ ਨੂੰ ਹੋਵੇਗੀ। ਪਹਿਲਵਾਨ ਸੁਸ਼ੀਲ ਕੁਮਾਰ ਨੇ 6 […]
ਦੇਸ਼  Breaking News  ਦਿੱਲੀ  ਸੂਬੇ  ਹਰਿਆਣਾ  ਇੱਕ ਨਜ਼ਰ 

ਸਾਗਰ ਧਨਖੜ ਹੱਤਿਆ ਮਾਮਲੇ ’ਚ ਪਹਿਲਵਾਨ ਸੁਸ਼ੀਲ ਕੁਮਾਰ ਤੇ ਹੋਰਾਂ ਖਿਲਾਫ਼ ਦੋਸ਼ ਤੈਅ ਕਰਨ ਦੇ ਆਦੇਸ਼

ਸਾਗਰ ਧਨਖੜ ਹੱਤਿਆ ਮਾਮਲੇ ’ਚ ਪਹਿਲਵਾਨ ਸੁਸ਼ੀਲ ਕੁਮਾਰ ਤੇ ਹੋਰਾਂ ਖਿਲਾਫ਼ ਦੋਸ਼ ਤੈਅ ਕਰਨ ਦੇ ਆਦੇਸ਼ ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਦੀ ਇੱਕ ਅਦਾਲਤ ਨੇ ਜੂਨੀਅਰ ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿੱਚ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਅਤੇ 17 ਹੋਰਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਦੰਗੇ-ਫਸਾਦ, ਗ਼ੈਰਕਾਨੂੰਨੀ ਇਕੱਠ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ […]
ਦੇਸ਼  Breaking News 

ਸਿ਼ਕੰਜਾ : ਪਹਿਲਵਾਨ ਸੁਸ਼ੀਲ ਕੁਮਾਰ ਦੇ 4 ਸਾਥੀ ਗ੍ਰਿਫ਼ਤਾਰ

ਸਿ਼ਕੰਜਾ : ਪਹਿਲਵਾਨ ਸੁਸ਼ੀਲ ਕੁਮਾਰ ਦੇ 4 ਸਾਥੀ ਗ੍ਰਿਫ਼ਤਾਰ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਦੇ 4 ਸਾਥੀ ਸਾਗਰ ਧਨਖੜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋਂ ਮੁਲਜ਼ਮ ਕਾਲਾ ਅੱਸੌਦਾ ਨੀਰਜ ਬਵਾਨਾ ਗੈਂਗ ਦੇ ਮੈਂਬਰ ਹਨ। ਪੁੱਛਗਿੱਛ ਦੌਰਾਨ ਚਾਰਾਂ ਨੇ ਸਾਗਰ ਦੇ ਕਤਲ ਦੀ ਪੂਰੀ ਸਾਜਿਸ਼ […]
ਦੇਸ਼  Breaking News 

ਸਾਗਰ ਧਨਖੜ ਹੱਤਿਆ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਸਾਥੀ ਸਮੇਤ ਗ੍ਰਿਫ਼ਤਾਰ

ਸਾਗਰ ਧਨਖੜ ਹੱਤਿਆ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਸਾਥੀ ਸਮੇਤ ਗ੍ਰਿਫ਼ਤਾਰ ਨਵੀਂ ਦਿੱਲੀ। ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ, ਹਰਿਆਣਾ ਦੇ ਉੱਭਰ ਰਹੇ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਦੋਸ਼ੀ, ਨੂੰ ਐਤਵਾਰ ਨੂੰ ਜਲੰਧਰ ਦੇ ਨੇੜੇ ਤੋਂ ਇੰਸਪੈਕਟਰ ਸ਼ਿਵਕੁਮਾਰ ਅਤੇ ਦਿੱਲੀ ਪੁਲਿਸ ਦੇ ਇੰਸਪੈਕਟਰ ਕਰਮਬੀਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਸੀ। […]
ਦੇਸ਼  Breaking News  ਖੇਡ ਮੈਦਾਨ 

ਪਹਿਲਵਾਨ ਸੁਸ਼ੀਲ ਕੁਮਾਰ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ

ਪਹਿਲਵਾਨ ਸੁਸ਼ੀਲ ਕੁਮਾਰ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ, ਪੁਲਿਸ ਨੇ ਕੀਤਾ ਲੁੱਕ ਆਊਟ ਸਰਕੁਲਰ ਕੀਤਾ ਜਾਰੀ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਓਲੰਪਿਕ ਤਮਗਾ ਜਿੱਤਣ ਵਾਲੇ ਸੁਸ਼ੀਲ ਕੁਮਾਰ ੋਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲਿਸ ਕਤਲ ਕੇਸ ਵਿੱਚ ਮੁਲਜ਼ਮ ਪਹਿਲਵਾਨ ਸੁਸ਼ੀਲ ਕੁਮਾਰ ਦੀ ਭਾਲ ਵਿੱਚ ਲਗਾਤਾਰ ਛਾਪੇ ਮਾਰ ਰਹੀ ਹੈ। ਪਹਿਲਵਾਨ ਸੁਸ਼ੀਲ […]
Breaking News  ਖੇਡ ਮੈਦਾਨ